मंगलवार, नवंबर 05 2024 | 04:04:34 PM
Breaking News
Home / Choose Language / Punjabi / ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਪਦਿਕ (ਟੀਬੀ) ਰੋਗ ਦੇ ਵਿਰੁੱਧ ਲੜਾਈ ਵਿੱਚ ਭਾਰਤ ਦੀ ਪ੍ਰਗਤੀ ਦੀ ਸ਼ਲਾਘਾ ਕੀਤੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਪਦਿਕ (ਟੀਬੀ) ਰੋਗ ਦੇ ਵਿਰੁੱਧ ਲੜਾਈ ਵਿੱਚ ਭਾਰਤ ਦੀ ਪ੍ਰਗਤੀ ਦੀ ਸ਼ਲਾਘਾ ਕੀਤੀ

Follow us on:

ਤਪਦਿਕ (ਟੀਬੀ) ਰੋਗ ਦੇ ਖਾਤਮੇ ਵਿੱਚ ਭਾਰਤ ਦੇ ਪ੍ਰਯਾਸਾਂ ਨੂੰ ਸਵੀਕਾਰ ਕਰਦੇ ਹੋਏ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਤਪਦਿਕ ਰੋਗ (ਟੀਬੀ) ਦੇ ਮਾਮਲਿਆਂ ਵਿੱਚ ਕਮੀ ਲਿਆਉਣ ਦੇ ਸਬੰਧ ਵਿੱਚ ਦੇਸ਼ ਦੀਆਂ ਉਪਲਬਧੀਆਂ ‘ਤੇ ਚਾਨਣਾ ਪਾਇਆ।

ਵਿਸ਼ਵ ਸਿਹਤ ਸੰਗਠਨ ਦੁਆਰਾ 2015 ਤੋਂ 2023 ਦੌਰਾਨ ਤਪਦਿਕ ਰੋਗ ਦੇ ਮਾਮਲਿਆਂ ਵਿੱਚ 17.7 ਪ੍ਰਤੀਸ਼ਤ ਤੱਕ ਕਮੀ ਲਿਆਉਣ ਵਿੱਚ ਭਾਰਤ ਦੀ ਜ਼ਿਕਰਯੋਗ ਪ੍ਰਗਤੀ ਨੂੰ ਮਾਨਤਾ ਦਿੱਤੇ ਜਾਣ ਨਾਲ ਸਬੰਧਿਤ ਕੇਂਦਰੀ ਸਿਹਤ ਮੰਤਰੀ ਸ਼੍ਰੀ ਜਗਤ ਪ੍ਰਕਾਸ਼ ਨੱਡਾ ਦੀ ਇੱਕ ਪੋਸਟ ‘ਤੇ ਪ੍ਰਤੀਕਿਰਿਆ ਵਿਅਕਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:

 “ਸ਼ਲਾਘਾਯੋਗ ਪ੍ਰਗਤੀ! ਟੀਬੀ ਦੇ ਮਾਮਲਿਆਂ ਵਿੱਚ ਕਮੀ ਭਾਰਤ ਦੇ ਸਮਰਪਿਤ ਅਤੇ ਅਭਿਨਵ ਪ੍ਰਯਾਸਾਂ ਦਾ ਨਤੀਜਾ ਹੈ। ਸਮੂਹਿਕ ਭਾਵਨਾ ਦੇ ਮਾਧਿਅਮ ਨਾਲ, ਅਸੀਂ ਟੀਬੀ ਮੁਕਤ ਭਾਰਤ ਦੀ ਦਿਸ਼ਾ ਵਿੱਚ ਕੰਮ ਕਰਦੇ ਰਹਾਂਗੇ।”

मित्रों,
मातृभूमि समाचार का उद्देश्य मीडिया जगत का ऐसा उपकरण बनाना है, जिसके माध्यम से हम व्यवसायिक मीडिया जगत और पत्रकारिता के सिद्धांतों में समन्वय स्थापित कर सकें। इस उद्देश्य की पूर्ति के लिए हमें आपका सहयोग चाहिए है। कृपया इस हेतु हमें दान देकर सहयोग प्रदान करने की कृपा करें। हमें दान करने के लिए निम्न लिंक पर क्लिक करें -- Click Here


* 1 माह के लिए Rs 1000.00 / 1 वर्ष के लिए Rs 10,000.00

Contact us

Check Also

ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਦੇ ਵਿਧਾਇਕ, ਸ਼੍ਰੀ ਦੇਵੇਂਦਰ ਸਿੰਘ ਰਾਣਾ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਵਿਧਾਇਕ, ਸ਼੍ਰੀ ਦੇਵੇਂਦਰ ਸਿੰਘ ਰਾਣਾ ਦੇ ਦੇਹਾਂਤ ‘ਤੇ …