शुक्रवार, नवंबर 22 2024 | 01:52:18 PM
Breaking News
Home / Choose Language / Punjabi / ਪ੍ਰਧਾਨ ਮੰਤਰੀ ਨੂੰ ਗੁਆਨਾ ਦੇ ਸਰਬਉੱਚ ਰਾਸ਼ਟਰੀ ਪੁਰਸਕਾਰ ‘ਦ ਆਰਡਰ ਆਵ੍ ਐਕਸੀਲੈਂਸ’ ਨਾਲ ਸਨਮਾਨਿਤ ਕੀਤਾ ਗਿਆ

ਪ੍ਰਧਾਨ ਮੰਤਰੀ ਨੂੰ ਗੁਆਨਾ ਦੇ ਸਰਬਉੱਚ ਰਾਸ਼ਟਰੀ ਪੁਰਸਕਾਰ ‘ਦ ਆਰਡਰ ਆਵ੍ ਐਕਸੀਲੈਂਸ’ ਨਾਲ ਸਨਮਾਨਿਤ ਕੀਤਾ ਗਿਆ

Follow us on:

ਗੁਆਨਾ ਦੇ ਰਾਸ਼ਟਰਪਤੀ ਡਾ. ਮੁਹੰਮਦ ਇਰਫਾਨ ਅਲੀ ਨੇ ਅੱਜ ਸਟੇਟ ਹਾਊਸ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਦੇਸ਼ ਦੇ ਸਰਬਉੱਚ ਰਾਸ਼ਟਰੀ  ਪੁਰਸਕਾਰ ‘ਦ ਆਰਡਰ ਆਵ੍ ਐਕਸੀਲੈਂਸ’(“The Order of Excellence”) ਨਾਲ ਸਨਮਾਨਿਤ ਕੀਤਾ। ਉਨ੍ਹਾਂ ਦੀ ਦੂਰਦਰਸ਼ੀ ਸਟੇਟਸਮੈਨ ਦੇ ਰੂਪ ਵਿੱਚ ਗਲੋਬਲ ਸਟੇਜ ‘ਤੇ ਵਿਕਾਸਸ਼ੀਲ ਦੇਸ਼ਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ, ਗਲੋਬਲ ਕਮਿਊਨਿਟੀ ਦੇ ਲਈ ਅਸਾਧਾਰਣ ਸੇਵਾ ਕਰਨ ਅਤੇ ਭਾਰਤ-ਗੁਆਨਾ ਸਬੰਧਾਂ (India-Guyana relations) ਨੂੰ ਮਜ਼ਬੂਤ ਕਰਨ ਦੀ ਪ੍ਰਤੀਬੱਧਤਾ ਦੇ ਲਈ ਸ਼੍ਰੀ ਮੋਦੀ ਨੂੰ ਇਹ ਸਨਮਾਨ ਪ੍ਰਦਾਨ ਕੀਤਾ ਗਿਆ ਹੈ।

ਪੁਰਸਕਾਰ ਗ੍ਰਹਿਣ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਸਨਮਾਨ ਨੂੰ ਭਾਰਤ ਦੇ ਨਾਗਰਿਕਾਂ ਅਤੇ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਦਰਮਿਆਨ ਗਹਿਰੇ ਇਤਿਹਾਸਿਕ ਸਬੰਧਾਂ ਨੂੰ ਸਮਪਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰੀ ਯਾਤਰਾ ਭਾਰਤ-ਗੁਆਨਾ ਦੋਸਤੀ (India-Guyana friendship) ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਭਾਰਤ ਦੀ ਨਿਰੰਤਰ ਪ੍ਰਤੀਬੱਧਤਾ ਦਾ ਪ੍ਰਮਾਣ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਗੁਆਨਾ ਦੇ ਸਰਬਉੱਚ ਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਹੋਣ ਵਾਲੇ ਕੇਵਲ ਚੋਥੇ ਵਿਦੇਸ਼ੀ ਨੇਤਾ ਹਨ।

मित्रों,
मातृभूमि समाचार का उद्देश्य मीडिया जगत का ऐसा उपकरण बनाना है, जिसके माध्यम से हम व्यवसायिक मीडिया जगत और पत्रकारिता के सिद्धांतों में समन्वय स्थापित कर सकें। इस उद्देश्य की पूर्ति के लिए हमें आपका सहयोग चाहिए है। कृपया इस हेतु हमें दान देकर सहयोग प्रदान करने की कृपा करें। हमें दान करने के लिए निम्न लिंक पर क्लिक करें -- Click Here


* 1 माह के लिए Rs 1000.00 / 1 वर्ष के लिए Rs 10,000.00

Contact us

Check Also

ਇਫੀ, ਗੋਆ ਵਿੱਚ ਫਿਲਮ ਬਜ਼ਾਰ ਦਾ 18ਵਾਂ ਐਡੀਸ਼ਨ ਸ਼ੁਰੂ ਹੋਇਆ

55ਵੇਂ ਭਾਰਤੀ ਅੰਤਰਰਾਸ਼ਟਰੀ ਫਿਲਮ ਮਹੋਤਸਵ (ਇਫੀ) ਵਿੱਚ ਅੱਜ ਦੱਖਣੀ ਏਸ਼ੀਆ ਦੇ ਪ੍ਰਮੁੱਖ ਫਿਲਮ ਬਜ਼ਾਰਾਂ ਵਿੱਚੋਂ …