शुक्रवार, नवंबर 22 2024 | 04:39:59 PM
Breaking News
Home / Choose Language / Punjabi / ਪ੍ਰਧਾਨ ਮੰਤਰੀ ਨੇ ਜਸਟਿਸ ਸੰਜੀਵ ਖੰਨਾ ਨੂੰ ਭਾਰਤ ਦੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਜਸਟਿਸ ਸੰਜੀਵ ਖੰਨਾ ਨੂੰ ਭਾਰਤ ਦੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ

Follow us on:

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਜਸਟਿਸ ਸੰਜੀਵ ਖੰਨਾ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ ( X) ‘ਤੇ ਪੋਸਟ ਕੀਤਾ:

 “ਜਸਟਿਸ ਸੰਜੀਵ ਖੰਨਾ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ, ਜਿਨ੍ਹਾਂ ਨੇ ਭਾਰਤ ਦੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੇ ਰੂਪ ਵਿੱਚ ਸਹੁੰ ਚੁੱਕੀ ਹੈ।। ਉਨ੍ਹਾਂ ਦੇ ਕਾਰਜਕਾਲ ਲਈ ਮੇਰੀਆਂ ਸ਼ੁਭਕਾਮਨਾਵਾਂ।”

मित्रों,
मातृभूमि समाचार का उद्देश्य मीडिया जगत का ऐसा उपकरण बनाना है, जिसके माध्यम से हम व्यवसायिक मीडिया जगत और पत्रकारिता के सिद्धांतों में समन्वय स्थापित कर सकें। इस उद्देश्य की पूर्ति के लिए हमें आपका सहयोग चाहिए है। कृपया इस हेतु हमें दान देकर सहयोग प्रदान करने की कृपा करें। हमें दान करने के लिए निम्न लिंक पर क्लिक करें -- Click Here


* 1 माह के लिए Rs 1000.00 / 1 वर्ष के लिए Rs 10,000.00

Contact us

Check Also

ਪ੍ਰਧਾਨ ਮੰਤਰੀ ਨੂੰ ਗੁਆਨਾ ਦੇ ਸਰਬਉੱਚ ਰਾਸ਼ਟਰੀ ਪੁਰਸਕਾਰ ‘ਦ ਆਰਡਰ ਆਵ੍ ਐਕਸੀਲੈਂਸ’ ਨਾਲ ਸਨਮਾਨਿਤ ਕੀਤਾ ਗਿਆ

ਗੁਆਨਾ ਦੇ ਰਾਸ਼ਟਰਪਤੀ ਡਾ. ਮੁਹੰਮਦ ਇਰਫਾਨ ਅਲੀ ਨੇ ਅੱਜ ਸਟੇਟ ਹਾਊਸ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ …