शनिवार, नवंबर 16 2024 | 11:27:52 AM
Breaking News
Home / Choose Language / Punjabi / ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਅਵਸਰ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਅਵਸਰ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ

Follow us on:

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ‘ਤੇ ਆਪਣੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਕਰੁਣਾ, ਦਇਆ ਅਤੇ ਨਿਮਰਤਾ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਦੀਆਂ ਹਨ।

ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

“ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਪਾਵਨ ਅਵਸਰ ‘ਤੇ ਵਧਾਈਆਂ। ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਦਇਆ, ਦਿਆਲਤਾ ਅਤੇ ਨਿਮਰਤਾ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਨ। ਇਹ ਸਾਨੂੰ ਸਮਾਜ ਦੀ ਸੇਵਾ ਕਰਨ ਅਤੇ ਆਪਣੀ ਧਰਤੀ ਨੂੰ ਹੋਰ ਉਤਕ੍ਰਿਸ਼ਟ ਬਣਾਉਣ ਲਈ ਵੀ ਪ੍ਰੇਰਿਤ ਕਰੇ।”

“ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ। ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਦਇਆ, ਦਿਆਲਤਾ ਅਤੇ ਨਿਮਰਤਾ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਨ। ਇਹ ਸਾਨੂੰ ਸਮਾਜ ਦੀ ਸੇਵਾ ਕਰਨ ਅਤੇ ਸਾਡੀ ਧਰਤੀ ਨੂੰ ਬਿਹਤਰ ਬਣਾਉਣ ਲਈ ਵੀ ਪ੍ਰੇਰਿਤ ਕਰਨ।“

मित्रों,
मातृभूमि समाचार का उद्देश्य मीडिया जगत का ऐसा उपकरण बनाना है, जिसके माध्यम से हम व्यवसायिक मीडिया जगत और पत्रकारिता के सिद्धांतों में समन्वय स्थापित कर सकें। इस उद्देश्य की पूर्ति के लिए हमें आपका सहयोग चाहिए है। कृपया इस हेतु हमें दान देकर सहयोग प्रदान करने की कृपा करें। हमें दान करने के लिए निम्न लिंक पर क्लिक करें -- Click Here


* 1 माह के लिए Rs 1000.00 / 1 वर्ष के लिए Rs 10,000.00

Contact us

Check Also

ਪ੍ਰਧਾਨ ਮੰਤਰੀ ਨੇ ਵਰਲਡ ਬਿਲੀਅਰਡਸ ਚੈਂਪੀਅਨ 2024 ਦਾ ਖਿਤਾਬ ਜਿੱਤਣ ‘ਤੇ ਪੰਕਜ ਅਡਵਾਣੀ ਦੀ ਸ਼ਲਾਘਾ ਕੀਤੀ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਰਲਡ ਸਨੂਕਰ ਚੈਂਪੀਅਨਸ਼ਿਪ 2024 ਵਿੱਚ ਬਿਲੀਅਰਡਸ ਚੈਂਪੀਅਨ ਬਣਨ …