ਉਤਕਲ ਕੇਸ਼ਰੀ ਡਾ. ਹਰਿਕ੍ਰਿਸ਼ਨ ਮਹਿਤਾਬ ਦੇ 125ਵੇਂ ਜਨਮ ਦਿਵਸ ਸਮਾਰੋਹ ਦਾ ਉਦਘਾਟਨ ਭਲਕੇ ਸਵੇਰੇ 11.30 ਵਜੇ ਵਿਗਿਆਨ ਭਵਨ ਵਿਖੇ ਹੋਵੇਗਾ। ਇਸ ਮੌਕੇ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਮੁੱਖ ਮਹਿਮਾਨ ਹੋਣਗੇ। ਇਸ ਸਮਾਗਮ ਦੌਰਾਨ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ, ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਓਡੀਸ਼ਾ ਦੇ …
Read More »ਟਿਕਾਊ ਵਿਕਾਸ ਅਤੇ ਐਨਰਜੀ ਟ੍ਰਾਂਜ਼ਿਸ਼ਨ ‘ਤੇ ਜੀ-20 ਸੈਸ਼ਨ ਵਿਖੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ
ਯੂਅਰ ਹਾਈਨੈੱਸ (Your Highness), Excellencies, ਨਮਸਕਾਰ ! ਅੱਜ ਦੇ session ਦਾ ਥੀਮ ਬਹੁਤ ਪ੍ਰਾਸਂਗਿਕ ਹੈ, ਸਾਡੀ ਭਾਵੀ ਪੀੜ੍ਹੀ ਦੇ ਭਵਿੱਖ ਨਾਲ ਜੁੜਿਆ ਹੈ। ਨਵੀਂ ਦਿੱਲੀ G-20 ਸਮਿਟ ਦੇ ਦੌਰਾਨ, ਅਸੀਂ SDGs ਨੂੰ ਗਤੀ ਦੇਣ ਦੇ ਲਈ ਵਾਰਾਣਸੀ Action ਪਲਾਨ ਅਪਣਾਇਆ ਸੀ। 2030 ਤੱਕ Renewable ਐਨਰਜੀ ਨੂੰ ਤਿੰਨ ਗੁਣਾ ਅਤੇ energy efficiency rate ਨੂੰ ਦੋ ਗੁਣਾ ਕਰਨ ਦਾ ਸੰਕਲਪ ਲਿਆ ਸੀ। ਬ੍ਰਾਜ਼ੀਲ ਦੀ ਪ੍ਰਧਾਨਗੀ ਵਿੱਚ …
Read More »ਸ਼ਾਸਨ ਦੇ ਲਈ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ, ਏਆਈ ਅਤੇ ਡੇਟਾ ‘ਤੇ ਐਲਾਨ- ਜੀ20 ਤਿੱਕੜੀ (ਟ੍ਰੌਇਕਾ-Troika) (ਭਾਰਤ, ਬ੍ਰਾਜ਼ੀਲ ਅਤੇ ਦੱਖਣ ਅਫਰੀਕਾ) ਦੀ ਸੰਯੁਕਤ ਵਿਗਿਅਪਤੀ (ਜੁਆਇੰਟ ਕਮਿਊਨੀਕ-Joint Communiqué), ਜਿਸ ਨੂੰ ਕਈ ਜੀ20 ਦੇਸ਼ਾਂ , ਸੱਦੇ ਹੋਏ ਦੇਸ਼ਾਂ ਅਤੇ ਅੰਤਰਰਾਸ਼ਟਰੀ ਸੰਗਠਨਾਂ ਦਾ ਸਮਰਥਨ ਪ੍ਰਾਪਤ ਹੈ
ਗਲੋਬਲ ਵਾਧਾ ਦਰ ਹੁਣ 3 ਪ੍ਰਤੀਸ਼ਤ ਤੋਂ ਕੁਝ ਅਧਿਕ ਹੈ, ਜੋ ਸਦੀ ਦੀ ਸ਼ੁਰੂਆਤ ਦੇ ਬਾਅਦ ਤੋਂ ਸਭ ਤੋਂ ਘੱਟ ਹੈ, ਜਦਕਿ ਮਹਾਮਾਰੀ ਤੱਕ ਔਸਤਨ ਲਗਭਗ 4 ਪ੍ਰਤੀਸ਼ਤ ਦਾ ਵਾਧਾ ਹੋਇਆ ਸੀ। ਨਾਲ ਹੀ, ਟੈਕਨੋਲੋਜੀ ਬਹੁਤ ਤੇਜ਼ ਗਤੀ ਨਾਲ ਅੱਗੇ ਵਧ ਰਹੀ ਹੈ, ਅਤੇ ਜੇਕਰ ਇਸ ਦਾ ਉਚਿਤ ਤਰੀਕੇ ਨਾਲ …
Read More »ਪ੍ਰਧਾਨ ਮੰਤਰੀ ਨੇ ਯੂਨਾਇਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ-20 ਸਮਿਟ (G-20 Summit) ਦੇ ਮੌਕੇ ‘ਤੇ ਯੂਨਾਇਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਮਹਾਮਹਿਮ ਸਰ ਕੀਰ ਸਟਾਰਮਰ (H.E. Sir Keir Starmer) ਨਾਲ ਮੁਲਾਕਾਤ ਕੀਤੀ। ਦੋਹਾਂ ਪ੍ਰਧਾਨ ਮੰਤਰੀਆਂ ਦੇ ਦਰਮਿਆਨ ਇਹ ਪਹਿਲੀ ਮੁਲਾਕਾਤ ਸੀ। ਪ੍ਰਧਾਨ ਮੰਤਰੀ …
Read More »ਇਟਲੀ-ਭਾਰਤ ਸੰਯੁਕਤ ਰਣਨੀਤਕ ਕਾਰਜ ਯੋਜਨਾ 2025 – 2029
ਭਾਰਤ ਅਤੇ ਇਟਲੀ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ (India Italy Strategic partnership) ਦੀ ਅਦੁੱਤੀ ਸੰਭਾਵਨਾ ਨੂੰ ਸਮਝਦੇ ਹੋਏ, ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਇਟਲੀ ਦੇ ਪ੍ਰਧਾਨ ਮੰਤਰੀ ਸੁਸ਼੍ਰੀ ਜਾਰਜੀਆ ਮੇਲੋਨੀ (Ms. Giorgia Meloni) ਨੇ 18 ਨਵੰਬਰ 2024 ਨੂੰ ਬ੍ਰਾਜ਼ੀਲ ਦੇ ਰੀਓ ਡੀ ਜਨੇਰੀਓ (Rio de Janeiro) ਵਿੱਚ ਜੀ-20 …
Read More »ਕੇਂਦਰੀ ਟੈਕਸਟਾਈਲ ਮੰਤਰੀ ਨੇ ਪਾਨੀਪਤ ਦੇ ਕੱਪੜਾ ਉਦਯੋਗ ਨਾਲ ਮੁਲਾਕਾਤ ਕੀਤੀ
ਕੇਂਦਰੀ ਟੈਕਸਟਾਈਲ ਮੰਤਰੀ ਸ਼੍ਰੀ ਗਿਰੀਰਾਜ ਸਿੰਘ ਨੇ ਅੱਜ 18 ਨਵੰਬਰ, 2024 ਨੂੰ ਪਾਨੀਪਤ, ਹਰਿਆਣਾ ਦੇ ਆਪਣੇ ਦੌਰੇ ਦੇ ਦੌਰਾਨ ਕੱਪੜਾ ਨਿਰਮਾਤਾਵਾਂ ਅਤੇ ਨਿਰਯਾਤਕਾਂ ਦੇ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਖੇਤਰ ਦੇ ਨਿਰਮਾਤਾਵਾਂ ਅਤੇ ਨਿਰਯਾਤਕਾਂ ਦੇ 150 ਤੋਂ ਅਧਿਕ ਪ੍ਰਤੀਨਿਧੀਆਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਕੱਪੜਾ ਖੇਤਰ ਵਿੱਚ ਲਘੂ ਅਤੇ ਦਰਮਿਆਨੇ …
Read More »ਡਿਜੀਟਲ ਸਸ਼ਕਤੀਕਰਣ ਦੇ ਜ਼ਰੀਏ ਪੈਨਸ਼ਨਰਜ਼ ਲਈ ਈਜ਼ ਆਫ ਲਿਵਿੰਗ: ਡੀਐੱਲਸੀ ਅਭਿਯਾਨ 3.0 ਨੇ ਦੂਸਰੇ ਹਫ਼ਤੇ ਵਿੱਚ ਹਾਸਲ ਕੀਤੀਆਂ ਉਪਲਬਧੀਆਂ
ਪੈਨਸ਼ਨਰਜ਼ ਦੇ ਡਿਜੀਟਲ ਸਸ਼ਕਤੀਕਰਣ ਲਈ ਜੀਵਨ ਪ੍ਰਮਾਣ (Jeevan Pramaan) ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਵਿਜ਼ਨ ਹੈ। ਪੈਨਸ਼ਨ ਵੰਡ ਕਰਨ ਵਾਲੇ ਬੈਂਕ, ਪੈਨਸ਼ਨ ਅਤੇ ਪੈਨਸ਼ਨਰਜ਼ ਭਲਾਈ ਵਿਭਾਗ, ਕੰਟਰੋਲਰ ਜਨਰਲ ਆਫ ਡਿਫੈਂਸ ਅਕਾਊਂਟਸ, ਰੇਲਵੇ ਮੰਤਰਾਲਾ, ਡਿਪਾਰਟਮੈਂਟ ਆਫ ਟੈਲੀਕੌਮ, ਡਾਕ ਵਿਭਾਗ, ਆਈਆਈਪੀਬੀ, ਯੂਆਈਡੀਏਆਈ ਅਤੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨਜ਼ ਦੇ ਸਾਰੇ ਪ੍ਰਮੁੱਖ ਸਟੇਕਹੋਲਡਰ ਡਿਜੀਟਲ …
Read More »ਨਾਇਜੀਰੀਆ, ਬ੍ਰਾਜ਼ੀਲ ਅਤੇ ਗੁਆਨਾ ਦੇ ਪੰਜ ਦਿਨਾਂ ਦੀ ਯਾਤਰਾ ਤੋਂ ਪਹਿਲੇ ਪ੍ਰਧਾਨ ਮੰਤਰੀ ਦਾ ਰਵਾਨਗੀ ਬਿਆਨ
ਮੈਂ ਨਾਇਜੀਰੀਆ, ਬ੍ਰਾਜ਼ੀਲ ਅਤੇ ਗੁਆਨਾ ਦੇ ਪੰਜ ਦਿਨਾਂ ਦੇ ਦੌਰੇ ’ਤੇ ਜਾ ਰਿਹਾ ਹਾਂ। ਮਹਾਮਹਿਮ ਰਾਸ਼ਟਰਪਤੀ ਬੋਲਾ ਅਹਿਮਦ ਟੀਨੂਬੂ (H.E. President Bola Ahmed Tinubu) ਦੇ ਸੱਦੇ ’ਤੇ, ਇਹ ਨਾਇਜੀਰੀਆ ਦੀ ਮੇਰੀ ਪਹਿਲੀ ਯਾਤਰਾ ਹੋਵੇਗੀ। ਇਹ ਪੱਛਮ ਅਫਰੀਕੀ ਖੇਤਰ ਵਿੱਚ ਸਾਡਾ ਕਰੀਬੀ ਸਾਂਝੇਦਾਰ ਹੈ। ਮੇਰੀ ਇਹ ਯਾਤਰਾ ਲੋਕਤੰਤਰ ਅਤੇ ਬਹੁਲਵਾਦ ਵਿੱਚ …
Read More »ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਦੇ ਅਵਸਰ ‘ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ‘ਤੇ ਆਪਣੀਆਂ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਕਰੁਣਾ, ਦਇਆ ਅਤੇ ਨਿਮਰਤਾ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਦੀਆਂ ਹਨ। ਐਕਸ ‘ਤੇ ਇੱਕ ਪੋਸਟ ਵਿੱਚ, …
Read More »ਪ੍ਰਧਾਨ ਮੰਤਰੀ ਨੇ ਸ਼੍ਰੀ ਜਵਾਹਰ ਲਾਲ ਨੇਹਰੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਜਵਾਹਰ ਲਾਲ ਨੇਹਰੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਐਕਸ ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ: “ਮੈਂ ਸਾਡੇ ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨੇਹਰੂ ਦੀ ਜਯੰਤੀ ਦੇ ਅਵਸਰ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਾ …
Read More »