रविवार, दिसंबर 22 2024 | 01:59:39 PM
Breaking News
Home / Choose Language / Punjabi (page 3)

Punjabi

Punjabi

ਰਣਦੀਪ ਹੁੱਡਾ ਨੇ ਕਿਹਾ, “ਮੈਂ ਗੁੰਮਨਾਮ ਨਾਇਕ ਵੀਰ ਸਾਵਰਕਰ ਦੀ ਅਸਲੀ ਕਹਾਣੀ ਦੱਸਣ ਦਾ ਬੀੜਾ ਉਠਾਇਆ”

ਸਵਾਤੰਤ੍ਰਯ ਵੀਰ ਸਾਵਰਕਰ ਦੀ ਜੀਵਨੀ ‘ਤੇ ਅਧਾਰਿਤ ਫਿਲਮ ਬਣਾਉਣ ਵਾਲੀ ਟੀਮ ਨੇ 55ਵੇਂ ਇੰਟਰਨੈਸ਼ਨਲ ਫਿਲਮ ਫੈਸਟੀਵਲ ਆਫ਼ ਇੰਡੀਆ (ਇੱਫੀ) ਵਿੱਚ ਮੀਡੀਆ ਨਾਲ ਗੱਲਬਾਤ ਕੀਤੀ। ਫਿਲਮ ਨੂੰ ਭਾਰਤੀ ਪੈਨੋਰਮਾ ਸੈਕਸ਼ਨ ਦੀ ਸ਼ੁਰੂਆਤੀ ਫੀਚਰ ਦੇ ਰੂਪ ਵਿੱਚ ਪ੍ਰਦਰਸ਼ਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਫਿਲਮ ਦੀ ਰਚਨਾਤਮਕ ਯਾਤਰਾ ਅਤੇ ਇਸ ਦੇ ਇਤਿਹਾਸਿਕ ਮਹੱਤਵ …

Read More »

ਪ੍ਰਧਾਨ ਮੰਤਰੀ ਨੇ ਗੁਆਨਾ ਦੇ ਰਾਸ਼ਟਰਪਤੀ ਦੇ ਨਾਲ ਅਧਿਕਾਰਤ ਵਾਰਤਾ ਕੀਤੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 20 ਨਵੰਬਰ ਨੂੰ ਜਾਰਜਟਾਊਨ ਵਿੱਚ ਸਟੇਟ ਹਾਊਸ ਵਿਖੇ ਮਹਾਮਹਿਮ ਡਾ. ਮੁਹੰਮਦ ਇਰਫਾਨ ਅਲੀ ਨਾਲ ਮੁਲਾਕਾਤ ਕੀਤੀ। ਸਟੇਟ ਹਾਊਸ ਪਹੁੰਚਣ ‘ਤੇ ਰਾਸ਼ਟਰਪਤੀ ਅਲੀ ਨੇ ਉਨ੍ਹਾਂ ਦਾ ਸੁਆਗਤ ਕੀਤਾ ਅਤੇ ਉਨ੍ਹਾਂ ਨੂੰ ਰਸਮੀ ਗਾਰਡ ਆਵ੍ ਆਨਰ ਦਿੱਤਾ ਗਿਆ। ਦੋਹਾਂ ਲੀਡਰਾਂ ਦੇ ਦਰਮਿਆਨ ਇੱਕ ਸੰਖੇਪ ਬੈਠਕ ਹੋਈ, ਜਿਸ …

Read More »

ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲੇ ਰਾਜ ਮੰਤਰੀ ਤੋਖਨ ਸਾਹੂ ਨੇ ਅਭਿਲਾਸ਼ੀ ਜ਼ਿਲ੍ਹਿਆਂ ਫਿਰੋਜ਼ਪੁਰ ਅਤੇ ਮੋਗਾ ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਕੇਂਦਰੀ ਮਕਾਨ ਉਸਾਰੀ ਅਤੇ ਸ਼ਹਿਰੀ ਮਾਮਲੇ ਰਾਜ ਮੰਤਰੀ ਤੋਖਨ ਸਾਹੂ ਨੇ ਦੇਸ਼ ਦੇ ਸਭ ਤੋਂ ਪਛੜੇ ਜ਼ਿਲ੍ਹਿਆਂ ਦੀ ਦਿੱਖ ਬਦਲਣ ਦੇ ਮੰਤਵ ਨਾਲ ਇੱਕ ਸਰਕਾਰੀ ਪਹਿਲਕਦਮੀ, ਅਭਿਲਾਸ਼ੀ ਜ਼ਿਲ੍ਹਾ ਪ੍ਰੋਗਰਾਮ ਦੇ ਹਿੱਸੇ ਵਜੋਂ 20 ਨਵੰਬਰ, 2024 ਨੂੰ ਪੰਜਾਬ ਦੇ ਫਿਰੋਜ਼ਪੁਰ ਅਤੇ ਮੋਗਾ ਜ਼ਿਲ੍ਹਿਆਂ ਦਾ ਦੌਰਾ ਕੀਤਾ। ਦਿਨ ਦੌਰਾਨ ਫਿਰੋਜ਼ਪੁਰ ਵਿੱਚ ਇੱਕ …

Read More »

ਆਰਬੀਆਈ90 ਕਵਿਜ਼: ਜ਼ੋਨਲ ਰਾਊਂਡ

ਭਾਰਤੀ ਰਿਜ਼ਰਵ ਬੈਂਕ ਨੇ ਆਪਣੀ ਸਥਾਪਨਾ ਦੇ 90 ਸਾਲਾਂ ਦੀ ਯਾਦ ਵਿੱਚ ਚੱਲ ਰਹੇ ਜਸ਼ਨ ਦੇ ਹਿੱਸੇ ਵਜੋਂ, ਹੋਟਲ ਦਾ ਲਲਿਤ, ਚੰਡੀਗੜ੍ਹ ਵਿਖੇ ਆਰਬੀਆਈ90 ਕੁਇਜ਼ ਦੇ ਜ਼ੋਨਲ ਰਾਊਂਡ ਦੀ ਮੇਜ਼ਬਾਨੀ ਕੀਤੀ। ਇਸ ਪ੍ਰੋਗਰਾਮ ਵਿੱਚ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਨਵੀਂ ਦਿੱਲੀ, ਹਰਿਆਣਾ/ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ, ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ ਅਤੇ …

Read More »

ਦੂਸਰੇ ਭਾਰਤ-ਕੈਰੀਕੌਮ ਸਮਿਟ ਸਮੇਂ ਪ੍ਰਧਾਨ ਮੰਤਰੀ ਦਾ ਸਮਾਪਨ ਭਾਸ਼ਣ (ਦੀਆਂ ਸਮਾਪਨ ਟਿੱਪਣੀਆਂ)

ਉਪਸਥਿਤ ਸਾਰੇ ਮਹਾਨੁਭਾਵ, ਮੈਂ ਆਪ ਸਭ ਦੇ ਬਹੁਮੁੱਲੇ ਸੁਝਾਵਾਂ ਅਤੇ ਵਿਅਕਤ ਕੀਤੇ ਗਏ ਸਕਾਰਾਤਮਕ ਵਿਚਾਰਾਂ ਦਾ ਸੁਆਗਤ ਕਰਦਾ ਹਾਂ। ਭਾਰਤ ਦੇ ਪ੍ਰਸਤਾਵਾਂ ਦੇ ਸਬੰਧ ਵਿੱਚ ਮੇਰੀ ਟੀਮ ਤੁਹਾਡੇ ਨਾਲ ਸਾਰੇ ਵੇਰਵੇ ਸਾਂਝੇ ਕਰੇਗੀ ਅਤੇ ਅਸੀਂ ਸਾਰੇ ਵਿਸ਼ਿਆਂ ‘ਤੇ ਸਮਾਂਬੱਧ ਤਰੀਕੇ ਨਾਲ ਅੱਗੇ ਵਧਾਂਗੇ। ਉਪਸਥਿਤ ਮਹਾਨੁਭਾਵ, ਭਾਰਤ ਅਤੇ ਕੈਰੀਕੌਮ ਦੇਸ਼ਾਂ (India and …

Read More »

ਪ੍ਰਧਾਨ ਮੰਤਰੀ ਨੂੰ ਗੁਆਨਾ ਦੇ ਸਰਬਉੱਚ ਰਾਸ਼ਟਰੀ ਪੁਰਸਕਾਰ ‘ਦ ਆਰਡਰ ਆਵ੍ ਐਕਸੀਲੈਂਸ’ ਨਾਲ ਸਨਮਾਨਿਤ ਕੀਤਾ ਗਿਆ

ਗੁਆਨਾ ਦੇ ਰਾਸ਼ਟਰਪਤੀ ਡਾ. ਮੁਹੰਮਦ ਇਰਫਾਨ ਅਲੀ ਨੇ ਅੱਜ ਸਟੇਟ ਹਾਊਸ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੂੰ ਦੇਸ਼ ਦੇ ਸਰਬਉੱਚ ਰਾਸ਼ਟਰੀ  ਪੁਰਸਕਾਰ ‘ਦ ਆਰਡਰ ਆਵ੍ ਐਕਸੀਲੈਂਸ’(“The Order of Excellence”) ਨਾਲ ਸਨਮਾਨਿਤ ਕੀਤਾ। ਉਨ੍ਹਾਂ ਦੀ ਦੂਰਦਰਸ਼ੀ ਸਟੇਟਸਮੈਨ ਦੇ ਰੂਪ ਵਿੱਚ ਗਲੋਬਲ ਸਟੇਜ ‘ਤੇ ਵਿਕਾਸਸ਼ੀਲ ਦੇਸ਼ਾਂ ਦੇ ਅਧਿਕਾਰਾਂ …

Read More »

ਇਫੀ, ਗੋਆ ਵਿੱਚ ਫਿਲਮ ਬਜ਼ਾਰ ਦਾ 18ਵਾਂ ਐਡੀਸ਼ਨ ਸ਼ੁਰੂ ਹੋਇਆ

55ਵੇਂ ਭਾਰਤੀ ਅੰਤਰਰਾਸ਼ਟਰੀ ਫਿਲਮ ਮਹੋਤਸਵ (ਇਫੀ) ਵਿੱਚ ਅੱਜ ਦੱਖਣੀ ਏਸ਼ੀਆ ਦੇ ਪ੍ਰਮੁੱਖ ਫਿਲਮ ਬਜ਼ਾਰਾਂ ਵਿੱਚੋਂ ਇੱਕ ਫਿਲਮ ਬਜ਼ਾਰ ਦੇ 18ਵੇਂ ਐਡੀਸ਼ਨ ਦੀ ਸ਼ਾਨਦਾਰ ਸ਼ੁਰੂਆਤ ਹੋਈ। ਇਫੀ ਦਾ ਇੱਕ ਮਹੱਤਵਪੂਰਨ ਸੈੱਗਮੈਂਟ, ਫਿਲਮ ਬਜ਼ਾਰ ਮਹੱਤਵਅਕਾਂਖੀ ਫਿਲਮ ਨਿਰਮਾਤਾਵਾਂ ਅਤੇ ਸਥਾਪਿਤ ਉਦਯੋਗ ਦੇ ਪੇਸ਼ੇਵਰਾਂ ਨੂੰ ਜੁੜਨ, ਸਹਿਯੋਗ ਕਰਨ ਅਤੇ ਸਿਨੇਮਾ ਦੇ ਭਵਿੱਖ ਨੂੰ ਅੱਗੇ …

Read More »

ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਉਤਕਲ ਕੇਸ਼ਰੀ ਡਾ. ਹਰਿਕ੍ਰਿਸ਼ਨ ਮਹਿਤਾਬ ਦੇ 125ਵੇਂ ਜਨਮ ਦਿਵਸ ਸਮਾਰੋਹ ਦਾ ਉਦਘਾਟਨ ਕਰਨਗੇ

ਉਤਕਲ ਕੇਸ਼ਰੀ ਡਾ. ਹਰਿਕ੍ਰਿਸ਼ਨ ਮਹਿਤਾਬ ਦੇ 125ਵੇਂ ਜਨਮ ਦਿਵਸ ਸਮਾਰੋਹ ਦਾ ਉਦਘਾਟਨ ਭਲਕੇ ਸਵੇਰੇ 11.30 ਵਜੇ ਵਿਗਿਆਨ ਭਵਨ ਵਿਖੇ ਹੋਵੇਗਾ। ਇਸ ਮੌਕੇ ਭਾਰਤ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਮੁੱਖ ਮਹਿਮਾਨ ਹੋਣਗੇ। ਇਸ ਸਮਾਗਮ ਦੌਰਾਨ ਸਿੱਖਿਆ ਮੰਤਰੀ ਸ਼੍ਰੀ ਧਰਮੇਂਦਰ ਪ੍ਰਧਾਨ, ਸੱਭਿਆਚਾਰ ਅਤੇ ਸੈਰ-ਸਪਾਟਾ ਮੰਤਰੀ ਸ਼੍ਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਓਡੀਸ਼ਾ ਦੇ …

Read More »

ਟਿਕਾਊ ਵਿਕਾਸ ਅਤੇ ਐਨਰਜੀ ਟ੍ਰਾਂਜ਼ਿਸ਼ਨ ‘ਤੇ ਜੀ-20 ਸੈਸ਼ਨ ਵਿਖੇ ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ

ਯੂਅਰ ਹਾਈਨੈੱਸ (Your Highness), Excellencies, ਨਮਸਕਾਰ ! ਅੱਜ ਦੇ session ਦਾ ਥੀਮ ਬਹੁਤ ਪ੍ਰਾਸਂਗਿਕ ਹੈ, ਸਾਡੀ ਭਾਵੀ ਪੀੜ੍ਹੀ ਦੇ ਭਵਿੱਖ ਨਾਲ ਜੁੜਿਆ ਹੈ। ਨਵੀਂ ਦਿੱਲੀ G-20 ਸਮਿਟ ਦੇ ਦੌਰਾਨ, ਅਸੀਂ SDGs ਨੂੰ ਗਤੀ ਦੇਣ ਦੇ ਲਈ ਵਾਰਾਣਸੀ Action ਪਲਾਨ ਅਪਣਾਇਆ ਸੀ। 2030 ਤੱਕ Renewable ਐਨਰਜੀ ਨੂੰ ਤਿੰਨ ਗੁਣਾ ਅਤੇ  energy efficiency rate ਨੂੰ ਦੋ ਗੁਣਾ ਕਰਨ ਦਾ ਸੰਕਲਪ ਲਿਆ ਸੀ। ਬ੍ਰਾਜ਼ੀਲ ਦੀ ਪ੍ਰਧਾਨਗੀ ਵਿੱਚ …

Read More »

ਸ਼ਾਸਨ ਦੇ ਲਈ ਡਿਜੀਟਲ ਪਬਲਿਕ ਇਨਫ੍ਰਾਸਟ੍ਰਕਚਰ, ਏਆਈ ਅਤੇ ਡੇਟਾ ‘ਤੇ ਐਲਾਨ- ਜੀ20 ਤਿੱਕੜੀ (ਟ੍ਰੌਇਕਾ-Troika) (ਭਾਰਤ, ਬ੍ਰਾਜ਼ੀਲ ਅਤੇ ਦੱਖਣ ਅਫਰੀਕਾ) ਦੀ ਸੰਯੁਕਤ ਵਿਗਿਅਪਤੀ (ਜੁਆਇੰਟ ਕਮਿਊਨੀਕ-Joint Communiqué), ਜਿਸ ਨੂੰ ਕਈ ਜੀ20 ਦੇਸ਼ਾਂ , ਸੱਦੇ ਹੋਏ ਦੇਸ਼ਾਂ ਅਤੇ ਅੰਤਰਰਾਸ਼ਟਰੀ ਸੰਗਠਨਾਂ ਦਾ ਸਮਰਥਨ ਪ੍ਰਾਪਤ ਹੈ

ਗਲੋਬਲ ਵਾਧਾ ਦਰ ਹੁਣ 3 ਪ੍ਰਤੀਸ਼ਤ ਤੋਂ ਕੁਝ ਅਧਿਕ ਹੈ, ਜੋ ਸਦੀ ਦੀ ਸ਼ੁਰੂਆਤ  ਦੇ ਬਾਅਦ ਤੋਂ ਸਭ ਤੋਂ ਘੱਟ ਹੈ, ਜਦਕਿ  ਮਹਾਮਾਰੀ ਤੱਕ ਔਸਤਨ ਲਗਭਗ 4 ਪ੍ਰਤੀਸ਼ਤ ਦਾ ਵਾਧਾ ਹੋਇਆ ਸੀ। ਨਾਲ ਹੀ,  ਟੈਕਨੋਲੋਜੀ ਬਹੁਤ ਤੇਜ਼ ਗਤੀ ਨਾਲ ਅੱਗੇ ਵਧ ਰਹੀ ਹੈ, ਅਤੇ ਜੇਕਰ ਇਸ ਦਾ ਉਚਿਤ ਤਰੀਕੇ ਨਾਲ …

Read More »