ਉੱਤਰੀ ਭਾਰਤ ਦੇ ਸੱਤ ਪ੍ਰਮੁੱਖ ਕੇਂਦਰੀ ਉੱਚ ਵਿਦਿਅਕ ਅਦਾਰਿਆਂ ਦੇ ਕੁਲਪਤੀ/ਡਾਇਰੈਕਟਰ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ ਅਤੇ ਉੱਚ ਸਿੱਖਿਆ ਦੇ ਖੇਤਰ ਵਿੱਚ ਸੰਯੁਕਤ ਖੋਜ, ਡਿਊਲ ਅਤੇ ਜੋਇੰਟ ਡਿਗਰੀ ਪ੍ਰੋਗਰਾਮ ਵਰਗੇ ਨਵੀਨਤਾਕਾਰੀ ਸੁਧਾਰਾਂ ਨੂੰ ਲਾਗੂ ਕਰਨ ਸੰਬੰਧੀ ਰੋਡਮੈਪ ਵਿਕਸਤ ਕਰਨ ‘ਤੇ ਚਰਚਾ ਕੀਤੀ ਬਠਿੰਡਾ, 11 ਨਵੰਬਰ: ਆਪਸੀ ਸਹਿਯੋਗ ਰਾਹੀਂ ਉੱਚ ਸਿੱਖਿਆ ਦੀ ਗੁਣਵੱਤਾ ਵਿੱਚ …
Read More »ਪ੍ਰਧਾਨ ਮੰਤਰੀ ਨੇ ਮੌਲਾਨਾ ਆਜ਼ਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੌਲਾਨਾ ਆਜ਼ਾਦ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਗਿਆਨ ਦਾ ਪ੍ਰਤੀਕ ਦੱਸਿਆ ਅਤੇ ਦੇਸ਼ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਉਨ੍ਹਾਂ ਦੀ ਭੂਮਿਕਾ ਦੀ ਸ਼ਲਾਘਾ ਕੀਤੀ। ਐਕਸ (X ) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਕਿਹਾ: “ਮੌਲਾਨਾ ਆਜ਼ਾਦ …
Read More »ਧਾਨ ਮੰਤਰੀ ਨੇ ਅਚਾਰਿਆ ਕ੍ਰਿਪਲਾਨੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਯਾਦ ਕੀਤਾ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਚਾਰਿਆ ਕ੍ਰਿਪਲਾਨੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ। ਭਾਰਤ ਦੇ ਇੱਕ ਮਹਾਨ ਸੁਤੰਤਰਤਾ ਸੰਗ੍ਰਾਮ ਸੈਨਾਨੀ ਅਤੇ ਪ੍ਰਤਿਭਾ, ਅਖੰਡਤਾ (ਨਿਸ਼ਠਾ) ਅਤੇ ਸਾਹਸ ਦੇ ਪ੍ਰਤੀਕ ਦੇ ਰੂਪ ਵਿੱਚ ਉਨ੍ਹਾਂ ਨੂੰ ਯਾਦ ਕਰਦੇ ਹੋਏ, ਸ਼੍ਰੀ ਮੋਦੀ ਨੇ ਇੱਕ ਅਜਿਹੇ ਭਾਰਤ ਦੇ ਉਨ੍ਹਾਂ ਦੇ …
Read More »ਪ੍ਰਧਾਨ ਮੰਤਰੀ ਨੇ ਸ਼੍ਰੀ ਸੁੰਦਰਲਾਲ ਪਟਵਾ ਨੂੰ ਉਨ੍ਹਾਂ ਦੀ ਜਨਮ ਸ਼ਤਾਬਦੀ ’ਤੇ ਸ਼ਰਧਾਂਜਲੀ ਅਰਪਿਤ ਕੀਤੀ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸੁੰਦਰਲਾਲ ਪਟਵਾ ਨੂੰ, ਉਨ੍ਹਾਂ ਦੀ ਜਨਮ ਸ਼ਤਾਬਦੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ, ਜਿਨ੍ਹਾਂ ਨੇ ਭਾਜਪਾ ਨੂੰ ਅੱਗੇ ਵਧਾਉਣ ਅਤੇ ਸੰਵਾਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਸ਼੍ਰੀ ਪਟਵਾ ਨੇ ਆਪਣਾ ਪੂਰਾ ਜੀਵਨ ਦੇਸ਼ ਅਤੇ ਸਮਾਜ ਦੀ ਨਿਰਸੁਆਰਥ ਸੇਵਾ ਲਈ ਸਮਰਪਿਤ …
Read More »ਪ੍ਰਧਾਨ ਮੰਤਰੀ ਨੇ ਜਸਟਿਸ ਸੰਜੀਵ ਖੰਨਾ ਨੂੰ ਭਾਰਤ ਦੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਸ਼ੁਭਕਾਮਨਾਵਾਂ ਦਿੱਤੀਆਂ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਦੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਜਸਟਿਸ ਸੰਜੀਵ ਖੰਨਾ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਪ੍ਰਧਾਨ ਮੰਤਰੀ ਨੇ ਐਕਸ ( X) ‘ਤੇ ਪੋਸਟ ਕੀਤਾ: “ਜਸਟਿਸ ਸੰਜੀਵ ਖੰਨਾ ਦੇ ਸਹੁੰ ਚੁੱਕ ਸਮਾਰੋਹ ਵਿੱਚ ਹਿੱਸਾ ਲਿਆ, ਜਿਨ੍ਹਾਂ ਨੇ ਭਾਰਤ ਦੇ ਸੁਪਰੀਮ …
Read More »ਕੇਂਦਰੀ ਬਿਜਲੀ ਅਤੇ ਆਵਾਸ ਤੇ ਸ਼ਹਿਰੀ ਮਾਮਲੇ ਮੰਤਰਾਲੇ ਦੇ ਮੰਤਰੀ ਸ਼੍ਰੀ ਮਨੋਹਰ ਲਾਲ ਨੇ ਸੀਈਐੱਸਐੱਲ ਦੇ ‘ਈਵੀ ਐਜ਼ ਏ ਸਰਵਿਸ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ
ਮੁੱਖ ਗੱਲਾਂ: ‘ਈਵੀ ਐਜ਼ ਏ ਸਰਵਿਸ’ ਦਾ ਟੀਚਾ ਸਰਕਾਰੀ ਦਫ਼ਤਰਾਂ ਵਿੱਚ ਈ-ਮੋਬਿਲਿਟੀ ਨੂੰ ਹੁਲਾਰਾ ਦੇਣਾ ਹੈ: ਅਗਲੇ ਦੋ ਵਰ੍ਹਿਆਂ ਵਿੱਚ ਸਰਕਾਰੀ ਵਿਭਾਗਾਂ ਵਿੱਚ 5000 ਈ ਕਾਰਾਂ ਦਾ ਉਪਯੋਗ ਹੋਵੇਗਾ। ਕੇਂਦਰੀ ਮੰਤਰੀ ਨੇ ਕਈ ਤਰ੍ਹਾਂ ਦੇ ਵਾਹਨਾਂ ਵਾਲੀ ਈਵੀ ਰੈਲੀ ਨੂੰ ਹਰੀ ਝੰਡੀ ਦਿਖਾਈ, ਨਿਕਾਸੀ ਨੂੰ ਘੱਟ ਕਰਨ ਲਈ ਕਲੀਨ ਮੋਬਿਲਿਟੀ …
Read More »ਸਮੂਹਿਕ ਪ੍ਰਯਾਸਾਂ ਨਾਲ ਸਥਾਈ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ, ਜਿਸ ਨਾਲ ਸਵੱਛਤਾ ਅਤੇ ਆਰਥਿਕ ਸਮਝਦਾਰੀ ਦੋਵਾਂ ਨੂੰ ਹੁਲਾਰਾ ਮਿਲਦਾ ਹੈ: ਪ੍ਰਧਾਨ ਮੰਤਰੀ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇਸ਼ ਦੇ ਆਪਣੀ ਤਰ੍ਹਾਂ ਦੇ ਸਭ ਤੋਂ ਵੱਡੇ ਅਭਿਯਾਨ ਵਿਸ਼ੇਸ਼ ਅਭਿਯਾਨ 4.0 ਦੀ ਸ਼ਲਾਘਾ ਕੀਤੀ, ਜਿਸ ਨੇ ਕੇਵਲ ਕਬਾਰ ਦਾ ਨਿਪਟਾਰਾ ਕਰਕੇ ਰਾਸ਼ਟਰ ਦੇ ਖਜ਼ਾਨੇ ਵਿੱਚ 2364 ਕਰੋੜ ਰੁਪਏ (2021 ਤੋਂ) ਸਹਿਤ ਮਹੱਤਵਪੂਰਨ ਨਤੀਜੇ ਹਾਸਲ ਕੀਤੇ। ਉਨ੍ਹਾਂ ਨੇ ਕਿਹਾ ਕਿ ਸਮੂਹਿਕ ਪ੍ਰਯਾਸਾਂ ਨਾਲ …
Read More »ਪਟਿਆਲ਼ਾ ਅਤੇ ਸਮਾਣਾ ਡਿਜੀਟਲ ਲਾਈਫ਼ ਸਰਟੀਫਿਕੇਟ ਮੁਹਿੰਮ 3.0 ਕੈਂਪ ਲਗਾਏ ਗਏ
ਡਿਜੀਟਲ ਲਾਈਫ਼ ਸਰਟੀਫਿਕੇਟ ਮੁਹਿੰਮ 3.0 ਕੈਂਪ ਮਿਤੀ 08-11-2024 ਨੂੰ ਸਟੇਟ ਬੈਂਕ ਆਫ਼ ਇੰਡੀਆ (ਐੱਸਬੀਆਈ) ਦੀਆਂ ਮਾਲ ਰੋਡ ਅਤੇ ਭੁਪਿੰਦਰ ਰੋਡ ਸ਼ਾਖਾਵਾਂ, ਪਟਿਆਲ਼ਾ ਅਤੇ ਸਮਾਣਾ ਡਾਕਘਰ ਵਿਖੇ ਲਗਾਏ ਗਏ। ਡੀਓਪੀਪੀਡਬਲਯੂ ਦੇ ਅਧਿਕਾਰੀ ਨੇ ਆਈਪੀਪੀਬੀ, ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ, ਬੈਂਕਾਂ, ਡੀਡੀ ਨਿਊਜ਼, ਪੀਆਈਬੀ, ਯੂਆਈਡੀਏਆਈ ਆਦਿ ਦੇ ਅਧਿਕਾਰੀਆਂ ਦੀ ਟੀਮ ਦੇ ਨਾਲ ਡੀਐੱਲਸੀ 3.0 ਕੈਂਪਾਂ ਵਿੱਚ ਹਿੱਸਾ ਲਿਆ ਅਤੇ ਪੈਨਸ਼ਨਰਾਂ ਲਈ ਡੀਐੱਲਸੀ ਤਿਆਰ ਕੀਤੇ ਗਏ ਅਤੇ …
Read More »ਭਾਰਤੀ ਖੁਰਾਕ ਨਿਗਮ (ਫੂਡ ਕਾਰਪੋਰੇਸ਼ਨ ਆਫ ਇੰਡੀਆ) ਅਤੇ ਰਾਜ ਏਜੰਸੀਆਂ ਨੇ ਪੰਜਾਬ ਵਿੱਚ 120.67 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ
8 ਨਵੰਬਰ 2024 ਤੱਕ ਪੰਜਾਬ ਦੀਆਂ ਮੰਡੀਆਂ ਵਿੱਚ ਕੁੱਲ 126.67 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਰਾਜ ਏਜੰਸੀਆਂ ਅਤੇ ਭਰਾਤੀ ਖੁਰਾਕ ਨਿਗਮ (ਐਫਸੀਆਈ) ਦੁਆਰਾ 120.67 ਲੱਖ ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ। ਗ੍ਰੇਡ ‘ਏ’ ਝੋਨੇ ਲਈ ਭਾਰਤ ਸਰਕਾਰ ਵੱਲੋਂ ਨਿਰਧਾਰਿਤ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) 2320/- …
Read More »ਕੇਂਦਰੀ ਮੰਤਰੀ ਸ਼੍ਰੀ ਮਨੋਹਰ ਲਾਲ ਨੇ ਚੰਡੀਗੜ੍ਹ ਦੇ ਸ਼ਹਿਰੀ ਵਿਕਾਸ ਅਤੇ ਬਿਜਲੀ ਪ੍ਰੋਜੈਕਟਾਂ ਦਾ ਜਾਇਜ਼ਾ ਲਿਆ
ਮਾਨਯੋਗ ਕੇਂਦਰੀ ਬਿਜਲੀ ਅਤੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਮੰਤਰੀ ਸ਼੍ਰੀ ਮਨੋਹਰ ਲਾਲ ਅੱਜ ਯੂਟੀ ਚੰਡੀਗੜ੍ਹ ਵਿਖੇ ਆਏ। ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਸ਼ਹਿਰੀ ਵਿਕਾਸ ਅਤੇ ਬਿਜਲੀ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਰਣਨੀਤਕ ਯੋਜਨਾਬੰਦੀ ਦਾ ਮੁਲਾਂਕਣ ਕਰਨ ਲਈ ਸਕੱਤਰੇਤ, ਸੈਕਟਰ-9 ਵਿਖੇ ਇੱਕ ਵਿਸਤ੍ਰਿਤ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ …
Read More »